ਨਾਂ ਕੇਜਰੀਵਾਲ ਦਾ ਸਟੰਟਬਾਜ ਏਜੰਡਾ, ਨਾਂ ਬਾਦਲ ਤੇ ਕੈਪਟਨ ਦਾ ਲੁਟੇਰਾਸ਼ਾਹੀ ਤਾਜ। ਏਸੀਪੀ ਲਿਆਏ ਗੀ, ਪੰਜਾਬ ਦਾ ਆਪਣਾ, ਪਾਰਦ੍ਰਸੀ, ਇਨਕਲਾਬੀ ਸਰਬਸਾਂਝਾ ਰਾਜ।
         
 

42. The principle of equal rank equal pension will be applied.
Ex-servicemen have been struggling for a long time to implement the principle of equal rank equal pension. The majority of them are Punjabis. The ACP government will put pressure on the Union government by passing a resolution in the Punjab Vidhan Sabha. A resolution passed by a state becomes a legal obligation for the Center. If the Union Government still does not agree, the Punjab Government will provide special facilities to the ex-servicemen.

 

42. ਬਰਾਬਰ ਰੈਂਕ ਬਰਾਬਰ ਪੈਨਸ਼ਨ ਦਾ ਸਿਧਾਂਤ ਲਾਗੂ ਕਰਵਾਇਆ ਜਾਏ ਗਾ

ਬਰਾਬਰ ਰੈਂਕ ਬਰਾਬਰ ਪੈਂਨਸ਼ਨ ਦਾ ਸਿਧਾਂਤ ਲਾਗੂ ਕਰਵਾਉਣ ਸਬੰਧੀ, ਸਾਬਕਾ ਫੌਜੀਆਂ ਨੇ ਬਹੁਤ ਲੰਮੇਂ ਸਮੇਂ ਤੋਂ ਸੰਘਰਸ਼ ਸੁਰੂ ਕੀਤਾ ਹੋਇਆ ਹੈ ਇਹਨਾਂ ਵਿਚ ਜਿਆਦਾ ਗਿਣਤੀ ਪੰਜਾਬੀਆਂ ਦੀ ਹੈ ਏਸੀਪੀ ਦੀ ਸਰਕਾਰ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੇ ਦਬਾਉ ਬਣਾਏ ਗੀ ਕਿਸੇ ਸਟੇਟ ਵਲੋਂ ਪਾਸ ਮਤਾ ਕੇਂਦਰ ਲਈ ਕਨੂੰਨੀ ਮਜਬੂਰੀ ਬਣ ਜਾਂਦਾ ਹੈ ਜੇ ਫਿਰ ਭੀ ਕੇਂਦਰ ਸਰਕਾਰ ਰਜਾਮੰਦ ਨਾ ਹੋਈ ਤਾਂ ਪੰਜਾਬ ਸਰਕਾਰ ਸਾਬਕ ਫੌਜੀਆਂ ਨੂੰ ਆਪਣੇ ਵਲੋਂ ਵਿਸ਼ੇਸ ਸਹੂਲਤਾਂ ਦਾ ਪ੍ਰਬੰਧ ਕਰੇ ਗੀ












 
* ਅਜੀਤ ਪੰਜਾਬੀ  * ਜਗਬਾਣੀ ਪੰਜਾਬੀ * ਸਪੋਕਸ਼ਮੈਨ ਪੰਜਾਬੀ * ਟ੍ਰੀਬਿਊਨ ਪੰਜਾਬੀ * ਚੜਦੀਕਲਾ * ਪਹਿਰੇਦਾਰ * ਅੱਜ ਦੀ ਅਵਾਜ * ਪਹਿਰੇਦਾਰ *
* ਅੱਜ ਦੀ ਅਵਾਜ * ਜਨ ਜਾਗਰਿਤੀਦੋਆਬਾ * ਪੰਜਾਬ ਟਾਈਮਜ * ਸਕਾਈ ਹਾਕ ਟਾਈਮਜ * ਪੰਜਾਬੀ ਨਿਊਜ ਔਨਲਾਈਨ * ਸ਼ਟਿੰਗ ਉਪਰੇਸ਼ਨ *
*
ਸੱਚ ਕਹੂੰ * ਖੇਤੀ ਦੁਨੀਆਂ * ਜੰਮੂ ਪਰਭਾਤ * ਸਿਖ ਟਾਈਮਜ ਯੂ ਕੇ * ਪਰਵਾਸੀ ਕਨੇਡਾ * ਅਜੀਤ ਵੀਕਲੀ ਕਨੇਡਾ *
 ਦੇਸ਼ ਵਿਦੇਸ਼ ਟਾਈਮਜ ਕਨੇਡਾ *
* ਹਮਦਰਦ ਵੀਕਲੀ ਕਨੇਡਾ * ਕੌਮੀ ਏਕਤਾ ਕੈਲੀਫੋਰਨੀਆਂ * ਅੰਬੇਦਕਰ ਟਾਈਮਜ ਕੈਲੀਫੋਰਨੀਆਂ * ਟਾਈਮਜ ਆਫ ਪੰਜਾਬ ਯੂ ਐਸ ਏ *
 Facebook * YouTube *  Yahoo * Wikipedia * Google Map