60. Sikh
Gurdwara Board will be made
transcendent
According to the
Sikh Gurdwara Act, 1925, the
technical name of the SGPC is Sikh
Gurdwara Board. The technical name
of the committees for the management
of notified shrines is Gurdwara
Parbandhak Committee. The Gurdwaras
have been declared as Notified
Gurdwaras in the Act.
Under
Section 86 of the Act, for the
management of these Gurdwaras, only
for those Gurdwara Sahibs whose
annual income after deducting total
expenses is more than one lakh, a
five member committee is to be
constituted, out of which four
members have been selected by the
Punjab Government. The Board has no
right to directly occupy these
Gurdwaras or interfere in the
management of the Gurdwaras. The
rest of the Gurdwaras which are
owned by the Sikh Sangat there. The
Board has no direct or indirect
connection with their devotion and
hard work built on their property.
In fact, the Punjab government,
under its policy of unscrupulous
looting, has taken over the board by
depriving the Sikh community of the
right to take care of their holy
places under the police. A number of
incidents have come up in the press
regarding how the board is being
looted with both hands by the
faction occupying the Punjab
government. There are some facts
which prove that only about 10 per
cent of the total income is
recorded, which according to the
Board's account is estimated at
around Rs 10 billion annually.
According to this estimate, the Sikh
Sangat, which is donating around Rs.
According to the Early Sikh
Gurdwara Act, 1925, only the
management of Akal Takht Sahib was
under the direct control of the
Board. All other Gurdwaras,
including Shri Darwar Sahib, were
vested in the local committees. Is
required and is the largest Panthic
service. For which it is necessary
to amend the law. As per the
decision taken by the ACP government
through a gathering of Sikh
organizations from all over the
world, for the constructive and
sound management of the board,
According to which the selection of
the board will be done by the Sikh
Sangat all over the world through
electronic media.
60.
ਸਿਖ ਗੁਰਦੁਆਰਾ ਬੋਰਡ ਨੂੰ ਪਾਰ ਦਰਸ਼ੀ ਬਣਾਇਆ ਜਾਵੇ ਗਾ
ਸਿਖ ਗੁਰਦਵਾਰਾ ਐਕਟ 1925 ਅਨੁਸਾਰ ਐਸ ਜੀ ਪੀ ਸੀ ਦਾ ਤਕਨੀਕੀ ਨਾਮ ਸਿਖ ਗੁਰਦਵਾਰਾ ਬੋਰਡ ਹੈ। ਨੋਟੀਫਾਈਡ ਅਸ਼ਥਾਨਾਂ ਦੇ ਪ੍ਰਬੰਧ ਲਈ ਕਮੇਟੀਆਂ ਦਾ ਤਕਨੀਕੀ ਨਾਮ ਗੁਰਦਵਾਰਾ ਪ੍ਰਬੰਧਕ ਕਮੇਟੀ ਹੈ।ਇਸ ਐਕਟ ਦੇ ਮਜੂਦਾ ਖਰੜੇ ਅਨੁਸਾਰ ਬੋਰੜ ਨੂੰ ਐਕਟ ਦੀ ਧਾਰਾ 85 ਅਧੀਨ ਸਿਰਫ 85 ਇਤਹਾਸਕ ਅਸਥਾਨਾਂ ਦਾ ਹੀ ਪ੍ਰਬੰਧ ਸਿਧਾ ਆਪਣੇ ਹਥ ਲੈਣ ਦਾ ਅਧਿਕਾਰ ਹੈ।ਇਸਤੋਂ ਬਿਨਾਂ ਜਿਹਨਾਂ ਧਾਰਮਕ ਅਸਥਾਨਾਂ ਨੂੰ ਗੁਰਦਵਾਰਾ ਕਮਿਸ਼ਨ ਨੇ ਸਿਖ ਗੁਰਦਵਾਰਾ ਡਿਕਲੇਅਰ ਕੀਤਾ ਹੋਇਆ ਹੈ ਉਹਨਾਂ ਗੁਰਦਵਾਰਾ ਸਹਿਬਾਨ ਨੂੰ ਐਕਟ ਵਿਚ ਨੋਟੀਫਾਈਡ ਗੁਰਦਵਾਰਾ ਕਿਹਾ ਗਿਆ ਹੈ।
ਐਕਟ ਦੀ ਧਾਰਾ 86 ਅਧੀਨ ਇਹਨਾਂ ਗੁਰਦਵਾਰਿਆਂ ਦੇ ਪ੍ਰਬੰਧ ਲਈ, ਸਿਰਫ ਉਸ ਗੁਰਦਵਾਰਾ ਸਹਿਬ ਲਈ, ਜਿਸਦੀ ਕੁਲ ਖਰਚੇ ਕਢਕੇ ਸਲਾਨਾ ਆਮਦਨ, ਇਕ ਲਖ ਤੋਂ ਜਿਆਦਾ ਹੈ, ਇਕ ਪੰਜ ਮੈਂਬਰੀ ਕਮੇਟੀ ਕਾਇਮ ਕਤਿੀ ਜਾਣ ਦਾ ਵਿਧਾਨ ਹੈ, ਜਿਹਨਾਂ ਵਿਚੋਂ ਚਾਰ ਮੈਂਬਰਾਂ ਦੀ ਚੋਣ ਪੰਜਾਬ ਸਰਕਾਰ ਨੇ ਕਰਵਾਉਣੀ ਹੈ ਅਤੇ ਪੰਜਵਾਂ ਮੈਬਰ ਬੋਰਡ ਨੇ ਚੁਣੇ ਹੋਏ ਚਾਰ ਮੈਂਬਰਾਂ ਦੀ ਸਹਿਮਤੀ ਅਨੁਸਾਰ, ਉਸੇ ਜਿਲੇ ਵਿਚੋਂ ਨਾਮਜਦ ਕਰਨਾ ਹੈ।ਬੋਰਡ ਨੂੰ ਇਹਨਾਂ ਗੁਰਦਵਾਰਾ ਸਹਿਬਾਨਾਂ ਉਪਰ ਸਿਧਾ ਕਬਜਾ ਕਰਨ ਜਾਂ ਪ੍ਰਬੰਧ ਵਿਚ ਦਖਲ਼ ਦੇਣ
ਦਾ ਕੋਈ ਅਧਿਕਾਰ ਨਹੀਂ ਹੈ।ਬਾਕੀ ਗੁਰਦੁਆਰੇ ਜੋ ਉਥੋਂ ਦੀ ਸਿਖ ਸੰਗਤ ਨੇ ਆਪਣੀ ਸਰਧਾ ਅਤੇ ਮਿਹਨਤ ਨਾਲ ਆਪਣੀ ਜਾਇਦਾਦ ਉਪਰ ਉਸਾਰੇ ਹਨ, ਨਾਲ ਬੋਰਡ ਦਾ ਕੋਈ ਭੀ ਸਿਧਾ ਜਾਂ ਅਸਿਧਾ ਸਬੰਧ ਨਹੀਂ ਹੈ।
ਅਸਲੀਅਤ ਵਿਚ ਪੰਜਾਬ ਸਰਕਾਰ ਨੇ ਆਪਣੀ ਨਾਦਰਸ਼ਾਹੀ ਲੁਟ ਦੀ ਨੀਤੀ ਅਧੀਨ, ਪੁਲਿਸ ਦੇ ਹੳਏ ਤਹਿਤ, ਸਿਖ ਸੰਗਤ ਦਾ ਆਪਣੇ ਪਵਿਤਰ ਅਸਥਾਨਾਂ ਦੀ ਸੇਵਾ ਸੰਭਾਲ ਦਾ ਹਕ ਖੋਹਕੇ, ਬੋਰੜ ਦਾ ਕਬਜਾ ਕਰਵਾਇਆ ਹੋਇਆ ਹੈ। ਪੰਜਾਬ ਸਰਕਾਰ ਉਪਰ ਕਾਬਜ ਧੜੇ ਵਲੋਂ, ਬੋਰੜ ਨੂੰ ਕਿਸ ਤਰਾਂ ਦੋਹੀਂ ਹਥੀਂ ਲੁਟਿਆ ਜਾ ਰਿਹਾ ਹੈ, ਇਸ ਸਬੰਧੀ ਅਨੇਕਾਂ ਘਟਨਾਵਾਂ ਦਾ ਜਿਕਰ ਪ੍ਰੈਸ ਵਿਚ ਆ ਚੁਕਾ ਹੈ। ਕੁਝ ਤਥ ਅਜਿਹੇ ਹਨ ਜੋ ਸਾਬਿਤ ਕਰਦੇ ਹਨ ਕਿ ਕੁਲ ਆਮਦਨ ਦਾ ਸਿਰਫ 10 ਕੁ ਪ੍ਰਤੀਸ਼ਤ ਹਿਸਾ ਹੀ ਰਿਕਾਰਡ ਵਿਚ ਲਿਆਂਦਾ ਜਾਂਦਾ ਹੈ, ਜੋ ਬੋਰਡ ਦੇ ਲੇਖੇ ਅਨੁਸਾਰ ਅੰਦਾਜਨ 10 ਕੁ ਅਰਬ ਰੁਪਏ ਸਲਾਨਾਂ ਬਣਦਾ ਹੈ। ਇਸ ਅੰਦਾਜੇ ਅਨੁਸਾਰ ਹਰ ਸਾਲ ਤਕਰੀਬਨ 90
ਅਰਬ ਰਪਈਆ, ਜੋ ਸਿਖ ਸੰਗਤ ਆਪਣੀ ਲਹੂ ਪਸੀਨੇ ਕਮਾਈ ਵਿਚੋਂ, ਆਪਣੇ ਬਚਿਆਂ ਦੇ ਮੁੰਹੋਂ
ਖੋਹਕੇ, ਦਾਨ ਕਰ ਰਹੀ ਹੈ, ਉਹ ਕਥਿਤ ਸੇਵਾਦਾਰ ਲੁਟੇਰਾਸ਼ਾਹੀ ਦੇ ਪੇਟ ਵਿਚ ਪੈ ਰਿਹਾ ਹੈ।
ਮੁਢਲੇ ਸਿਖ ਗੁਰਦਵਾਰਾ ਐਕਟ 1925 ਅਨੁਸਾਰ ਸਿਰਫ ਅਕਾਲ ਤਖਤ ਸਹਿਬ ਦੇ ਪ੍ਰਬੰਧ ਦਾ ਹੀ ਸਿਧਾ ਅਧਿਕਾਰ ਬੋਰਡ ਕੋਲ ਸੀ। ਬਾਕੀ ਸਭ ਗੁਰਦਵਾਰਾ ਸਹਿਬਾਨ, ਸਮੇਤ ਸ਼੍ਰੀ ਦਰਵਾਰ ਸਹਿਬ, ਦਾ ਪ੍ਰਬੰਧ, ਸੇਵਾ ਸੰਭਾਲ, ਦਾ ਅਧਿਕਾਰ ਲੋਕਲ ਕਮੇਟੀਆਂ ਕੋਲ ਸੀ।ਅਕਾਲੀ ਦਲ ਨੇਂ ਸਮੇਂ ਸਮੇਂ ਇਸ ਵਿਚ ਸੈਕੜੇ ਸੋਧਾਂ ਕਰਵਾਕੇ ਇਸ ਨੂੰ ਆਪਣੀ ਨਿਜੀ ਲੁਟ ਦਾ ਸਾਧਨ ਬਣਾ ਲਿਆ ਹੈ।ਬੋਰਡ ਦਾ ਪ੍ਰਬੰਧ ਪਾਰਦ੍ਰਸ਼ੀ ਬਨਾਉਣਾ ਸਮੇਂ ਦੀ ਲੋੜ ਹੈ ਅਤੇ ਸਭ ਤੋਂ ਵਡੀ ਪੰਥਕ ਸੇਵਾ ਹੈ।ਜਿਸ ਲਈ ਕਨੂੰਨ ਵਿਚ ਸੋਧ ਕਰਨੀ ਜਰੂਰੀ ਹੈ।ਏਸੀਪੀ ਦੀ ਸਰਕਾਰ ਦੁਨੀਆਂ ਭਰ ਦੀਆਂ ਸਿਖ ਸੰਸ਼ਥਾਵਾਂ ਦੀ ਇਕੱਤ੍ਰਤਾ ਰਾਹੀਂ ਕੀਤੇ ਫੈਸਲੇ ਅਨੁਸਾਰ, ਬੋਰਡ ਦੇ ਉਸਾਰੂ ਅਤੇ ਸੁਚੇ ਪ੍ਰਬੰਧ ਲਈ, ਸਰਬ “ਸੰਸ਼ਾਰ ਸਿਖ ਗੁਰਦਵਾਰਾ ਪ੍ਰਬੰਧਕ ਬੋਰਡ”
ਬਨਾਉਣ ਦਾ ਵਿਧਾਨ ਹੋਂਦ ਵਿਚ ਲ਼ਿਆਏ ਗੀ।ਜਿਸ ਅਨੁਸਾਰ ਬੋਰਡ ਦੀ ਚੋਣ ਦੁਨੀਆਂ ਭਰ ਦੀ ਸਿਖ ਸੰਗਤ, ਇਲੈਕਟ੍ਰੋਨਿਕ ਮੀਡੀਏ ਰਾਂਹੀ ਕਰੇ
ਗੀ।