ਨਾਂ ਕੇਜਰੀਵਾਲ ਦਾ ਸਟੰਟਬਾਜ ਏਜੰਡਾ, ਨਾਂ ਬਾਦਲ ਤੇ ਕੈਪਟਨ ਦਾ ਲੁਟੇਰਾਸ਼ਾਹੀ ਤਾਜ। ਏਸੀਪੀ ਲਿਆਏ ਗੀ, ਪੰਜਾਬ ਦਾ ਆਪਣਾ, ਪਾਰਦ੍ਰਸੀ, ਇਨਕਲਾਬੀ ਸਰਬਸਾਂਝਾ ਰਾਜ।
         
 

96. Distribution of subsidized items will be through Gram Sabha Zone Sabha i

Responsibility for the supply of subsidized foodgrains and other daily necessities to the poor will be given to the village, ward co-operative society. It has been observed that corruption has increased due to personal involvement in distribution of foodgrains, oil and other commodities and distribution is not going well.

 

96.ਸਬਸਿਡੀ ਅਧਾਰਿਤ ਵਸਤਾਂ ਦੀ ਵੰਡ ਗਰਾਮ ਸਭਾ ਜੋਨ ਸਭਾ ਰਾਹੀਂ ਹੋਵੇਗੀi

 

 ਗਰੀਬ ਵਰਗ ਲਈ ਸਬਸਿਡੀ ਅਧਾਰਿਤ ਅਨਾਜ ਅਤੇ ਹੋਰ ਰੋਜਾਨਾ ਵਰਤੋਂ ਦੀਆਂ ਵਸਤਾਂ ਦੀ ਸਪਲਾਈ ਦੀ ਜਿੰਮੇਵਾਰੀ ਪਿੰਡ, ਵਾਰਡ ਦੀ ਸਹਿਕਾਰੀ ਸਭਾ ਨੂੰ ਦਿੱਤੀ ਜਾਵੇਗੀ। ਦੇਖਣ ਵਿਚ ਆਇਆ ਹੈ ਕਿ ਅਨਾਜ ਤੇਲ ਆਦਿ ਵਸਤਾਂ ਦੀ ਵੰਡ ਲਈ ਵਿਅਕਤੀਗਤ ਨਮਜਦਗੀਆਂ ਨਾਲ ਭ੍ਰਿਸਟਾਂਚਾਰ ਵਿਚ ਵਾਧਾ ਹੋਇਆ ਹੈ ਅਤੇ ਵੰਡ ਵੀ ਠੀਕ ਢੰਗ ਨਾਲ ਨਹੀਂ ਹੋ ਰਹੀ।

 
* ਅਜੀਤ ਪੰਜਾਬੀ  * ਜਗਬਾਣੀ ਪੰਜਾਬੀ * ਸਪੋਕਸ਼ਮੈਨ ਪੰਜਾਬੀ * ਟ੍ਰੀਬਿਊਨ ਪੰਜਾਬੀ * ਚੜਦੀਕਲਾ * ਪਹਿਰੇਦਾਰ * ਅੱਜ ਦੀ ਅਵਾਜ * ਪਹਿਰੇਦਾਰ *
* ਅੱਜ ਦੀ ਅਵਾਜ * ਜਨ ਜਾਗਰਿਤੀਦੋਆਬਾ * ਪੰਜਾਬ ਟਾਈਮਜ * ਸਕਾਈ ਹਾਕ ਟਾਈਮਜ * ਪੰਜਾਬੀ ਨਿਊਜ ਔਨਲਾਈਨ * ਸ਼ਟਿੰਗ ਉਪਰੇਸ਼ਨ *
*
ਸੱਚ ਕਹੂੰ * ਖੇਤੀ ਦੁਨੀਆਂ * ਜੰਮੂ ਪਰਭਾਤ * ਸਿਖ ਟਾਈਮਜ ਯੂ ਕੇ * ਪਰਵਾਸੀ ਕਨੇਡਾ * ਅਜੀਤ ਵੀਕਲੀ ਕਨੇਡਾ *
 ਦੇਸ਼ ਵਿਦੇਸ਼ ਟਾਈਮਜ ਕਨੇਡਾ *
* ਹਮਦਰਦ ਵੀਕਲੀ ਕਨੇਡਾ * ਕੌਮੀ ਏਕਤਾ ਕੈਲੀਫੋਰਨੀਆਂ * ਅੰਬੇਦਕਰ ਟਾਈਮਜ ਕੈਲੀਫੋਰਨੀਆਂ * ਟਾਈਮਜ ਆਫ ਪੰਜਾਬ ਯੂ ਐਸ ਏ *
 Facebook * YouTube *  Yahoo * Wikipedia * Google Map