ਨਾਂ ਕੇਜਰੀਵਾਲ ਦਾ ਸਟੰਟਬਾਜ ਏਜੰਡਾ, ਨਾਂ ਬਾਦਲ ਤੇ ਕੈਪਟਨ ਦਾ ਲੁਟੇਰਾਸ਼ਾਹੀ ਤਾਜ। ਏਸੀਪੀ ਲਿਆਏ ਗੀ, ਪੰਜਾਬ ਦਾ ਆਪਣਾ, ਪਾਰਦ੍ਰਸੀ, ਇਨਕਲਾਬੀ ਸਰਬਸਾਂਝਾ ਰਾਜ।
         
 

94. ਸੁਤੰਤਰਤਾ ਸ਼ੰਗ੍ਰਾਮੀਆਂ ਲਈ ਪੈਨਸ਼ਨ, ਬਿਰਧਘਰ ਤੇ ਇਲਾਜ ਫਰੀ ਹੋਵੇ ਗਾ

 

ਪੰਜਾਬ ਵਿਚ ਤਿਨ ਤਰਾਂ ਦੇ ਸ਼ੰਗਰਾਮੀਏਂ ਸਰਕਾਰੀ ਮਦਤ ਦੇ ਹਕਦਾਰ ਹੋਣ ਗੇ।

1. ਜਿਨਾਂ ਭਾਰਤ ਦੀ ਸੁਤੰਤਰਤਾ ਲਈ ਸੰਗਰਾਮ ਕੀਤਾ।

2. ਜਿਨਾਂ ਐਮਰਜੈਂਸ਼ੀ ਦੇ ਕਿਲ਼ਾਫ ਸ਼ੰਗਰਾਮ ਕੀਤਾ।

3. ਜੋ ਭ੍ਰਿਸ਼ਟਾਚਾਰ ਤੋਂ ਸੁਤੰਤਰਤਾ ਸੰਗਰਾਮ ਵਿਚ ਆਪਣਾ ਉਸਾਰੂ ਯੋਗਦਾਨ ਪਾਉਣ ਗੇ।

ਬਰਾਬਰ ਰੈਂਕ ਬਰਾਬਰ ਪੈਂਨਸ਼ਨ ਦਾ ਸਿਧਾਂਤ ਲਾਗੂ ਕਰਵਾਉਣ ਸਬੰਧੀ, ਸਾਬਕਾ ਫੌਜੀਆਂ ਨੇ ਬਹੁਤ ਲੰਮੇਂ ਸਮੇਂ ਤੋਂ ਸੰਘਰਸ਼ ਸੁਰੂ ਕੀਤਾ ਹੋਇਆ ਹੈ। ਇਹਨਾਂ ਵਿਚ ਜਿਆਦਾ ਗਿਣਤੀ ਪੰਜਾਬੀਆਂ ਦੀ ਹੈ। ਏਸੀਪੀ ਦੀ ਸਰਕਾਰ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੇ ਦਬਾਉ ਬਣਾਏ ਗੀ।ਕਿਸੇ ਸਟੇਟ ਵਲੋਂ ਪਾਸ ਮਤਾ ਕੇਂਦਰ ਲਈ ਕਨੂੰਨੀ ਮਜਬੂਰੀ ਬਣ ਜਾਂਦਾ ਹੈ। ਜੇ ਫਿਰ ਭੀ ਕੇਂਦਰ ਸਰਕਾਰ ਰਜਾਮੰਦ ਨਾ ਹੋਈ ਤਾਂ ਪੰਜਾਬ ਸਰਕਾਰ ਸਾਬਕ ਫੌਜੀਆਂ ਨੂੰ ਆਪਣੇ ਵਲੋਂ ਵਿਸ਼ੇਸ ਸਹੂਲਤਾਂ ਦਾ ਪ੍ਰਬੰਧ ਕਰੇ ਗੀ।