ਐਂਟੀ ਕ੍ਰਪਸ਼ਨ ਪਾਰਟੀ ਦੀ ਵੈਬਸਾਈ ਦੇਖਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ।ਇਸ ਪਾਰਟੀ ਦੀ ਸਥਾਪਨਾ: ਕ੍ਰਪਸ਼ਨ, ਡ੍ਰੱਗ ਮਾਫੀਆਂ, ਰੇਤ ਮਾਫੀਆ, ਟ੍ਰਾਂਸਪੋਰਟ ਕੇਬਲ ਸ਼ਨਅੱਤ ਇੰਡੱਸ਼ਟਰੀ ਉਪਰ ਇਜਾਰੇਦਾਰੀ, ਆਦਿ ਬੁਰਾਈਆਂ ਦੇ ਖਿਲਾਫ ਸੰਘਰਸ਼ ਕਰਨ ਲਈ ਕੀਤੀ ਗਈ ਹੈ।ਜਨਤਾ ਦਾ ਲੁਟਿਆ ਪੈਸਾ ਵਾਪਿਸ ਜਨਤਾ ਕੋਲ ਆਏ ਗਾ।ਗੁਰਦਵਾਰਾ ਬੋਰਡ ਅਤੇ ਦੂਜੇ ਪਵਿਤਰ ਗੁਰੁ ਘਰਾਂ ਦੀ ਨਾਦਰਸ਼ਾਹੀ ਲੁਟ ਖਤਮ ਹੋਵੇ ਗੀ।ਬੋਰਡ ਦੇ ਪ੍ਰਬੰਧ ਲਈ ਸਰਬ ਸੰਸਾਰ ਗੁਰਦਵਾਰਾ ਪ੍ਰਬੰਧਕ ਬੋਰਡ ਬਣੇ ਗਾ।ਨੋਟੀਫਾਈਡ ਅਤੇ ਲੋਕਲ ਕਮੇਟੀਆਂ ਦਾ ਪ੍ਰਬੰਧ ਸਥਾਨਿਕ ਸੰਗਤ ਕੋਲ ਹੋਵੇ ਗਾ।ਤੁਹਾਡੇ ਸਹਿਯੋਗ ਦੀ ਲੋੜ ਹੈ।
ਵੀਡੀਓ:
V01. ਹਰਬੰਸ ਸਿੰਘ ਜਲਾਲ
V02. ਬਾਦਲ ਡੇਰਾ ਸੌਦਾ
V03. ਬੇਅਦਬੀ ਕਾਂਡ
V04. ਜਸਟਿਸ ਰਣਜੀਤ ਸਿੰਘ ਕਮਿਸ਼ਨ
V05. ਡੀਆਈਜੀ ਕੁੰਵਰ ਦੀ ਐਸ.ਆਈ.ਟੀ
V06. ਬਾਦਲ ਕਾਂਡ
V07. ਕੇਜਰੀਵਾਲ ਐਪੀਸੋਡ
V08. ਕੈਪਟਨ ਅਤੇ ਕਾਂਗਰਸ
V09. ਮੋਦੀ ਭਾਜਪਾ ਸਰਕਾਰ
V10. ਗੀਤ
V11. UN-ਸ਼੍ਰੇਣੀਬੱਧ
xxxxxxxxxxxxxxxxxxxxxxxxxxxxxxxxxxxxxxxxxxxxxxxxxxxxx